ਪਲਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਾਹ (ਨਾਂ,ਪੁ) ਵੇਖੋ : ਢੱਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਲਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਾਹ. ਦੇਖੋ, ਪਲਾਸ ੪। ੨ ਸੰ. ਪ੍ਰਲਾਪ. ਬਕਬਾਦ. ਵਿਲਾਪ. ਦੇਖੋ, ਕਰਣਪਲਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲਾਹ (ਸੰ.। ਸੰਸਕ੍ਰਿਤ ਪ੍ਰਲਾਪ=ਪਾਗਲਾਂ ਵਾਂਙੂ ਬਕਨਾ) ੧. ਦੁਖ ਦੀ ਅਵਾਜ। ਯਥਾ-‘ਕਰਣ ਪਲਾਹ ਕਰੇ ਬਹੁਤੇਰੇ’।

੨. (ਸੰਸਕ੍ਰਿਤ ਪਲਾਸ਼) ਛਿਛਰਾ , ਢੱਕ ਯਾ ਢਾਕ ਦਾ ਬੂਟਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.