ਪਲੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲੇ [ਨਾਂਪੁ] ਬੱਕਰੇ ਜਾਂ ਭੇਡ ਦੀ ਵੱਖੀ ਦਾ ਮਾਸ ਜਿਸ ਦਾ ਕੀਮਾ ਬਣਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਲੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲੇ. ਦਾਮਨ ਮੇਂ. ਲੜ ਵਿੱਚ. ਪੱਲੇ. “ਉਧਰਹਿ ਲਾਗਿ ਪਲੇ.” (ਸਾਰ ਮ: ੫) ਸੰਤਾਂ ਦੇ ਲੜ ਲੱਗਕੇ। ੨ ਪਾਲਨ ਕੀਤੇ. ਪਾਲੇ. “ਸਰਬ ਠੌਰ ਸਬੋ ਉਠ ਧਰਮ ਪਲੇ.” (ਦਿਲੀਪ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.