ਪਹਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਰ. ਸੰ. ਪ੍ਰਹਰ. ਸੰਗ੍ਯਾ—ਦਿਨ ਰਾਤ ਦਾ ਅੱਠਵਾਂ ਭਾਗ. ਤਿੰਨ ਘੰਟੇ ਦਾ ਸਮਾ. “ਘੜੀਆ ਸਭੇ ਗੋਪੀਆ , ਪਹਰ ਕੰਨ੍ਹ ਗੋਪਾਲ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.