ਪਹਿਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਿਲ [ਨਾਂਇ] ਸ਼ੁਰੂਆਤ, ਅਰੰਭ; ਪ੍ਰਮੁੱਖਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਹਿਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਿਲ. ਦੇਖੋ, ਪਹਲ। ੨ ਸੰਗ੍ਯਾ—ਆਰੰਭ। ੩ ਕ੍ਰਿ. ਵਿ—ਪਹਿਲਾਂ. ਅੱਵਲ. “ਪਹਿਲ ਪੁਰਸਾ ਬਿਰਾ.” (ਧਨਾ ਨਾਮਦੇਵ) ਜਿਗ੍ਯਾਸੂ ਨੂੰ ਪਹਿਲਾਂ ਵਿਰਾਗ ਚਾਹੀਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13063, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.