ਪਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹੀ (ਨਾਂ,ਇ) ਲਗਪਗ ਦੋ ਕਰਮਾਂ ਚੌੜਾ ਕੱਚਾ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹੀ. ਸੰਗ੍ਯਾ—ਛੋਟਾ ਪਹਾ. ਪਗਡੰਡੀ । ੨ ਪਾਹੀ. ਮਾਰਗ ਚੱਲਣ ਵਾਲਾ. ਪਾਂਥ. ਮੁਸਾਫ਼ਿਰ. “ਪਹੀ ਨ ਵੰਞੈ ਬਿਰਥੜਾ.”  (ਵਾਰ ਮਾਰੂ ੨ ਮ: ੫) ੩ ਪੈਂਦੀ. ਪੜਤੀ. “ਕੁਦਰਤਿ ਕੀਮ ਨ ਪਹੀ.” (ਦੇਵ ਮ: ੫) ੪ ਡਿਗੀ. ਪਈ. “ਗੁਰਚਰਨ ਮਸਤਕੁ ਡਾਰਿ ਪਹੀ.” (ਮਲਾ ਪੜਤਾਲ ਮ: ੫) ੫ ਸਿੰਧੀ. ਪੈਗ਼ਾਮ ਲੈ ਜਾਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਹੀ                   ਦੇਖੋ , ‘ਪਹੀਆ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.