ਪਾਲਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਲਕ (ਨਾਂ,ਇ) ਲਾਪਰ ਕੇ ਸਾਗ ਆਦਿ ਵਿੱਚ ਪਾਉਣ ਵਾਲੀ ਹਰੀ ਪੱਤੇਦਾਰ ਬੂਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਲਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਲਕ 1 [ਨਾਂਇ] ਹਰੇ ਪੱਤੇ ਦੀ ਸਬਜ਼ੀ; ਪਰਵਰਦਗਾਰ 2 [ਵਿਸ਼ੇ] ਪਾਲਣ-ਪੋਸ਼ਣ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਲਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਲਕ. ਸੰਗ੍ਯਾ—ਇੱਕ ਪ੍ਰਕਾਰ ਦਾ ਸਾਗ. ਚੂਕ. ਸੰ. ਪਾਲੰਕ. Spinach। ੨ ਸੰ. ਵਿ—ਪਾਲਣ ਵਾਲਾ। ੩ ਸੰਗ੍ਯਾ—ਘੋੜੇ ਦਾ ਸਾਈਸ. ਘੁੜਵਾਲ। ੪ ਪਾਲਿਤ ਪੁਤ੍ਰ. ਦੱਤਕ ਪੁਤ੍ਰ. ਪਾਲਿਆ ਹੋਇਆ (ਗੋਦੀ ਲਿਆ) ਲੜਕਾ । ੫ ਕਰਤਾਰ. ਵਾਹਗੁਰੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.