ਪਿਛਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਛਾੜੀ (ਨਾਂ,ਇ) ਘੋੜੇ, ਘੋੜੀ ਦੀ ਪਿਛਲੀ ਲੱਤ ਅਤੇ ਕਿੱਲੇ ਨਾਲ ਬੰਨ੍ਹੀ ਜਾਣ ਵਾਲੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿਛਾੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਛਾੜੀ [ਨਾਂਇ] ਮਗਰਲਾ ਪਾਸਾ , ਘੋੜੇ ਦੀਆਂ ਪਿਛਲੀਆਂ ਲੱਤਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿਛਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਛਾੜੀ ਕ੍ਰਿ. ਵਿ—ਪਿਛਲੇ ਪਾਸੇ. ਪਿਛਲੀ ਓਰ। ੨ ਸੰਗ੍ਯਾ— ਘੋੜੇ ਦੇ ਪਿਛਲੇ ਪੈਰਾਂ ਦਾ ਬੰਧਨ. “ਚਰਨ ਪਿਛਾਰੀ ਤੁਰਤ ਛੁਰਾਈ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.