ਪਿੱਛਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ (ਨਾਂ,ਪੁ) ਪਿਛਲਾ ਪਾਸਾ; ਪਿਛਲਾ ਪਿੰਡ; ਖ਼ਾਨਦਾਨੀ ਪਿਛੋਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿੱਛਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ [ਨਾਂਪੁ] ਪਿੱਠ , ਪਿਛਲਾ ਪਾਸਾ; ਅਤੀਤ; ਪੈਰਵੀ; ਪਿਛਲਾ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿੱਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ. ਵਿ—ਪਿਛਲਾ ਪਾਸਾ । ੨ ਸੰਗ੍ਯਾ—ਵੀਤਿਆ ਸਮਾਂ. ਭੂਤ ਕਾਲ । ੩ ਸੰ. पिच्छा. ਸੁਪਾਰੀ। ੪ ਟਾਲ੍ਹੀ (ਸ਼ੀਸ਼ਮ) ਦਾ ਬਿਰਛ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.