ਪੁੰਨਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੰਨਿਆ (ਨਾਂ,ਇ) ਚਾਨਣੇ ਪੱਖ ਦੀ ਪੰਦ੍ਹਰਵੀਂ ਅੰਤਿਮ ਤਿਥੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁੰਨਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੰਨਿਆ [ਨਾਂਇ] ਪੂਰੇ ਚੰਨ੍ਹ ਵਾਲ਼ੀ ਰਾਤ , ਪੂਰਨਮਾਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁੰਨਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੰਨਿਆ. ਪੂਰਣ ਹੋਇਆ. ਪੁੱਜਿਆ. “ਬਿਰਧ ਭਏ ਦਿਨ ਪੁੰਨਿਆ.” (ਧਨਾ ਛੰਤ ਮ: ੧) ੨ ਪੁੰਨਾਂ ਕਰਕੇ. ਪੁੰਨਾਂ ਦੇ ਪ੍ਰਭਾਵ ਨਾਲ.“ਚਿਰ ਜੀਵਨ ਬਡ ਪੁੰਨਿਆ.” (ਰਾਮ ਮ: ੫ ਬੰਨੋ) ੩ ਸੰਗ੍ਯਾ—ਪੂਣਿ੗ਮਾ. ਪੂਰਨਮਾਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੁੰਨਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੁੰਨਿਆ ਪੂਰਨ ਹੁੰਦੇ ਹਨ- ਸਗਲ ਮਨੋਰਥ ਪੁੰਨਿਆ ਅਮਰਾ ਪਦ ਪਾਈ। ਵੇਖੋ ਪੁੰਨੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.