ਪੂਛ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਛ (ਨਾਂ,ਇ) ਪਸ਼ੂ, ਪੰਛੀ, ਜਾਨਵਰ ਆਦਿ ਦੇ ਸਰੀਰ ਦਾ ਪਿਛਲਾ ਵਧਿਆ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੂਛ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਛ [ਨਾਂਪੁ] ਦੁੰਬ , ਪੂਛਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੂਛ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਛ. ਸੰਗ੍ਯਾ—ਪ੍ਰਸ਼ਨ. ਸਵਾਲ. ਦੇਖੋ, ਪੁਛਣਾ. “ਨਾਨਕ ਬਖਸੇ ਪੂਛ ਨ ਹੋਇ.” (ਆਸਾ ਮ: ੧) “ਸਾਚੀ ਦਰਗਹਿ ਪੂਛ ਨ ਹੋਇ.” (ਬਿਲਾ ਅ: ਮ: ੧) ੨ ਪੁੱਛ. ਦੁੰਮ. ਦੇਖੋ, ਪੁੰਛ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.