ਪੂਰਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਰਬ [ਨਾਂਪੁ] ਉਹ ਦਿਸ਼ਾ ਜਿਸ ਪਾਸਿਓਂ ਸੂਰਜ ਚੜ੍ਹਦਾ ਹੈ, ਚੜ੍ਹਦਾ ਪਾਸਾ; ਪਹਿਲਾਂ ਹੋਣ ਦਾ ਭਾਵ, ਪੂਰਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੂਰਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਰਬ. ਵਿ— पूर्व —ਪੂਰਵ. ਪਹਿਲਾ. ਪ੍ਰਥਮ. “ਪੂਰਬ ਜਨਮ ਕੇ ਮਿਲੇ ਸੰਜੋਗੀ.” (ਜੈਤ ਮ: ੫) ੨ ਸੰਗ੍ਯਾ—ਪੂਰਵ ਦਿਸ਼ਾ।


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੂਰਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੂਰਬ (ਗੁ.। ਸੰਸਕ੍ਰਿਤ ਪੂਰੑਵ) ਆਦਿ, ਪਹਿਲੇ। ਯਥਾ-‘ਪੂਰਬ ਜਨਮ ਹਉ ਤਪ ਕਾ ਹੀਨਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.