ਪੇਖੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਖੈ. ਦੇਖਦਾ ਹੈ. ਦੇਖੋ, ਪੇਖਣੁ। ੨ ਦਿਖਾਈ ਦਿੰਦਾ, ਨਜ਼ਰ ਆਉਂਦਾ. “ਸੁਖੀਏ ਕਉ ਪੇਖੈ ਸਭ ਸੁਖੀਆ, ਰੋਗੀ ਕੈ ਭਾਣੈ ਸਭ ਰੋਗੀ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.