ਪੈੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈੜੀ (ਨਾਂ,ਇ) 1 ਫਸਲ ਗਾਹੁਣ ਲਈ ਖਲਾਰਿਆ ਲਾਂਗਾ 2 ਕਣਕ ਗਾਹੁਣ ਉਪਰੰਤ ਘੁੰਡੀਆਂ ਵਿੱਚ ਢਕੇ ਰਹਿ ਗਏ ਦਾਣਿਆਂ ਤੋਂ ਛਿਲਕਾ ਲਾਹੁਣ ਲਈ ਪਸ਼ੂਆਂ ਦੇ ਖੁਰਾਂ ਨਾਲ ਲਿਤੜਨ ਲਈ ਖਲਾਰਿਆ ਅਨਾਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੈੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈੜੀ. ਦੇਖੋ, ਹਰਿਗੀਤਿਕਾ ਦਾ ਰੂਪ (ਅ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First