ਪੋਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਣੀ (ਨਾਂ,ਇ) ਚਾਹ ਆਦਿ ਪੁਣਨ ਲਈ ਵਰਤੀਂਦੀ ਡੰਡੀ ਵਾਲੀ ਛਾਣਨੀ; ਕੜਾਹੀ ਆਦਿ ਵਿੱਚੋਂ ਤਲੀ ਹੋਈ ਚੀਜ਼ ਕੱਢਣ ਵਾਲੀ ਡੰਡੀ ਲੱਗੀ ਛਾਣਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਣੀ [ਨਾਂਇ] ਚਾਹ ਆਦਿ ਪੁਣਨ ਵਾਲ਼ੀ ਇੱਕ ਵਸਤੂ/ਜਾਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First