ਪੰਥੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਥੀ 1. [ਨਾਂਪੁ] ਪਾਂਧੀ , ਰਾਹੀ, ਮੁਸਾਫ਼ਰ; ਨਾਂਵ ਦੇ ਪਿੱਛੇ ਲੱਗ ਕੇ ਧਰਮੀ ਦਾ ਸਮਾਨ ਅਰਥ ਜਿਵੇਂ ਕਬੀਰਪੰਥੀ ਨਾਨਕਪੰਥੀ .2.[ਨਾਂਇ] ਚੋਂਕੜੀ, ਪਲੱਥਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੰਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਥੀ. पन्थिन्. ਰਾਹ ਜਾਣ ਵਾਲਾ, ਰਾਹੀ. “ਪੰਥੀ ਕਉ ਦੁਖ ਦੇਇ.” (ਸ. ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਥੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਥੀ (ਸੰ.। ਸੰਸਕ੍ਰਿਤ ਪਥਿਨੑ। ਪੰਜਾਬੀ ਪੰਥੀ) ਰਾਹੀ, ਮੁਸਾਫਰ। ਯਥਾ-‘ਪੰਥੀ ਚਾਕਰੁ ਹੋਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.