ਪੱਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖੀ (ਨਾਂ,ਇ) 1 ਖੂਹ ਦੇ ਪਾਣੀ ਨਾਲ ਭੋਂਏਂ ਸਿੰਜਣ ਲਈ ਖੇਤ ਵਿੱਚ ਬਣਾਈ ਨਿੱਕੀਆਂ ਕਿਆਰੀਆਂ ਦੀ ਕਤਾਰ 2 ਰਾਂਗਲੀ ਡੰਡੀ ਨੂੰ ਤਾਰ ਦਾ ਫ਼ਰੇਮ ਲਗਾ ਕੇ ਧਾਗਿਆਂ ਨਾਲ ਉਣਿਆ ਹਵਾ ਝੱਲਣ ਦਾ ਛੋਟਾ ਪੱਖਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਖੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖੀ 1 [ਨਾਂਇ] ਝੋਂਪੜੀ, ਛੱਪਰ 2 [ਵਿਸ਼ੇ] ਹਿਮਾਇਤੀ, ਪੱਖ ਪੂਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਖੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖੀ. ਸੰਗ੍ਯਾ—ਛੋਟਾ ਪੰਖਾ। ੨ ਦੇਖੋ, ਪ੖੢.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.