ਪੱਛੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਛੀ (ਨਾਂ,ਇ) 1 ਖਜੂਰ ਦੇ ਖੱਗਿਆਂ ਅਤੇ ਸਰ ਆਦਿ ਨਾਲ ਬਣਾਈ ਪਟਾਰੀ 2 ਰਹੁ ਕੱਢ ਲੈਣ ਮਗਰੋਂ ਗੰਨੇ ਦਾ ਬਚਿਆ ਫ਼ੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਛੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਛੀ [ਨਾਂਇ] (ਪੁਆ) ਗੰਨੇ ਦੇ ਬੀਜ ਲਈ ਬਣਾਇਆ ਦੋ ਤਿੰਨ ਪੋਰੀਆਂ ਦਾ ਟੋਟਾ; ਰਸ ਕੱਢਣ ਤੋਂ ਬਾਅਦ ਗੰਨੇ ਦਾ ਬਚਿਆ ਫੋਕ; 2[ਨਾਂਪੁ] ਛਿੱਕੂ , ਬੋਹੀਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਛੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਛੀ. ਦੇਖੋ, ਪ੖੢। ੨ ਤੀਰ । ੩ ਤੱਥਾ. ਦੱਥਾ. ਪੀੜੇ ਹੋਏ ਗੰਨੇ ਦਾ ਫੋਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.