ਪੱਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਬ (ਨਾਂ,ਪੁ) ਪੈਰ ਜਾਂ ਜੁੱਤੀ ਦਾ ਅਗਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਬ 1 [ਨਾਂਪੁ] ਪੈਰਾਂ ਦਾ ਅਗਲਾ ਭਾਗ 2[ਨਾਂਪੁ] ਸ਼ਰਾਬ ਪੀਣ ਦਾ ਹਾਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਬ. ਸੰਗ੍ਯਾ—ਪੈਰ ਦਾ ਅਗ੍ਰਭਾਗ। ੨ ਪਰਵਤ ਦਾ ਸੰਖੇਪ. ਪਹਾੜ. “ਮੇਚਕ ਪੱਬਨ ਸੇ ਜਿਨ ਕੇ ਤਨ.” (ਚਰਿਤ੍ਰ ੧) ਕਾਲੇ ਪਹਾੜਾਂ ਜੇਹੇ ਜਿਸਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.