ਫਾਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਸੀ (ਨਾਂ,ਇ) ਫਾਹੇ ਲਾਉਣ ਸਮੇਂ ਵਿਅਕਤੀ ਦੇ ਗਲ਼ ਵਿੱਚ ਪਾਈ ਜਾਣ ਵਾਲੀ ਰੱਸੀ ਜਾਂ ਜਲਾਦ ਵੱਲੋਂ ਖਿੱਚ ਕੇ ਜੀਵਨ ਲੀਲ੍ਹਾ ਖਤਮ ਕਰ ਦੇਣ ਵਾਲਾ ਤਖ਼ਤਾ ਨੁਮਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਾਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਸੀ ਦੇਖੋ, ਫਾਸਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫਾਸੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫਾਸੀ ਫਾਹੀ- ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ। ਵੇਖੋ ਫਾਸ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.