ਫੋੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋੜਾ (ਨਾਂ,ਪੁ) ਸਰੀਰ ਦੇ ਕਿਸੇ ਹਿੱਸੇ ਵਿੱਚ ਪਾਕ ਪੈ ਜਾਣ ਕਾਰਨ ਹੋਇਆ ਉਭਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੋੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋੜਾ [ਨਾਂਪੁ] ਵੱਡੀ ਫਿਣਸੀ, ਗੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੋੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋੜਾ. ਸੰਗ੍ਯਾ—ਸੑਫੋਟਕ. ਲਹੂ ਦੇ ਵਿਕਾਰ ਅਥਵਾ ਕਿਸੇ ਹੋਰ ਦੋ੄ ਕਰਕੇ ਸ਼ਰੀਰ ਪੁਰ ਹੋਇਆ ਸੋੱਜਾ ਅਤੇ ਵ੍ਰਣ. boil.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.