ਫੱਲ੍ਹੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੱਲ੍ਹੜ (ਨਾਂ,ਪੁ) 1 ਮਾਲ੍ਹ ਕੱਸੀ ਜਾਣ ਵਾਲੇ ਚਰਖੇ ਦੇ ਦੋ ਗੋਲ ਪੱਲੜੇ 2 ਗੱਡੇ ਦਾ ਪਿਛਲਾ ਮੋਟਾ ਫੱਟਾ 3 ਮੁੰਨੇ ਜੜੇ ਹੋਣ ਵਾਲੀ ਚਰਖੇ ਦੇ ਸੱਜੇ ਹੱਥ ਆਡੇ ਰੁਖ਼ ਲੱਗੀ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੱਲ੍ਹੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੱਲ੍ਹੜ [ਨਾਂਪੁ] ਗੱਡੇ ਦਾ ਫੱਟਾ , ਚਰਖੇ ਦੇ ਦੋਵੇਂ ਚੱਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.