ਬਕਸੂਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਕਸੂਆ (ਨਾਂ,ਪੁ) ਕੱਪੜੇ ਨੂੰ ਦੁਵੱਲੀ ਜੋੜਨ ਲਈ ਹੁੱਕ ਵਿੱਚ ਅੜਾਉਣ ਵਾਲੀ ਤਾਰ ਦਾ ਬਣਿਆ ਕਲਿੱਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਕਸੂਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਕਸੂਆ [ਨਾਂਪੁ] ਲੋਹੇ ਆਦਿ ਧਾਤ ਦੀ ਬਣੀ ਹੋਈ ਦੋਹਰੀ ਸੂਈ ਜਿਸ ਦੀ ਨੋਕ ਦੂਜੇ ਸਿਰੇ ਤੇ ਬਣੀ ਹੋਈ ਘੁੰਡੀ ਵਿੱਚ ਫਸਾਈ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.