ਬਰਫ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਫ਼ (ਨਾਂ,ਇ) 1 ਠੰਡ ਨਾਲ ਜੰਮਿਆ ਪਾਣੀ 2 ਅੰਬਰ ਤੋਂ ਡਿੱਗੇ ਠੰਡੇ ਜੰਮ ਜਾਣ ਵਾਲੇ ਬੁਖ਼ਾਰਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰਫ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਫ਼ [ਨਾਂਇ] ਜੰਮਿਆ ਹੋਇਆ ਪਾਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.