ਬਸਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਸਤੀ [ਨਾਂਇ] ਘਰਾਂ ਦਾ ਇਕੱਠ , ਮੁਹੱਲਾ , ਪਿੰਡ; ਗ਼ਰੀਬ ਲੋਕਾਂ ਦੇ ਵੱਸਣ ਦੀ ਥਾਂ, ਝੋਂਪੜੀ, ਵੱਸੋਂ , ਨਗਰੀ; ਕਿਸੇ ਦੇਸ਼ ਵੱਲੋਂ ਦੂਜੇ ਦੇਸ਼ ਦੇ ਖੇਤਰ ਉੱਤੇ ਕਬਜ਼ਾ ਰੱਖਣ ਦਾ ਭਾਵ; ਸਾਮਰਾਜ ਦੀ

ਕਲੋਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਸਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਸਤੀ (ਕ੍ਰਿ.। ਦੇਖੋ , ਬਸਿ) ਵਸਦੀ ਹੈ। ਯਥਾ-‘ਇਹ ਬਸਤੀ ਤਾ ਬਸਤ ਸਰੀਰਾ’। ਜਦ ਤੀਕ ਇਹ (ਦ੍ਵੈਤ) ਵਸਦੀ ਹੈ, ਤਦ ਤੀਕ ਸਰੀਰਾਂ ਵਿਖੇ ਵਸਦਾ ਹੈ ਭਾਵ ਚੌਰਾਸੀ ਭੋਗਦਾ ਹੈ। ਅਥਵਾ ੨. ਜਦ ਮਾਯਾ ਰੂਪ ਇਸਤ੍ਰੀ ਵੱਸ ਕਰ ਲੀਤੀ ਤਦ ਸਰੀਰ ਦੈਵੀ ਗੁਣਾਂ ਕਰਕੇ ਵਸਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.