ਬਸਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਸਾਤ (ਨਾਂ,ਇ) 1 ਧਨ ਦੌਲਤ ਜਾਂ ਰੁਤਬੇ ’ਤੇ ਅਧਾਰਿਤ ਉੱਚਤਾ 2 ਸ਼ਤਰੰਜ ਜਾਂ ਚੌਪੜ ਦੀ ਖੇਡ ਖੇਡਣ ਸਮੇਂ ਹੇਠ ਵਿਛਾਇਆ ਜਾਂਦਾ ਲੀਕੇ ਹੋਏ ਖਾਨਿਆਂ ਵਾਲਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਸਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਸਾਤ [ਨਾਂਇ] ਹੈਸੀਅਤ, ਔਕਾਤ; ਸਮਰੱਥਾ, ਤਾਕਤ; ਪੂੰਜੀ, ਸਰਮਾਇਆ; ਉਹ ਕੱਪੜਾ ਜਿਸ ਉੱਤੇ ਸ਼ਤਰੰਜ ਜਾਂ ਚੌਪੜ ਖੇਡਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.