ਬਹੁਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹੁਤ [ਵਿਸ਼ੇ] ਅਧਿਕ, ਵਧੇਰੇ, ਵਧੀਕ, ਵੱਧ, ਕਾਫ਼ੀ , ਜ਼ਿਆਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਹੁਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਹੁਤ (ਗੁ.। ਸੰਸਕ੍ਰਿਤ ਬਹੁ ਤੋਂ ਬਹੁਤਰ। ਪ੍ਰਾਕ੍ਰਿਤ ਪਹੁਤ੍ਤ*ਪੰਜਾਬੀ ਬਹੁਤ) ਬਹੁਤ, ਢੇਰ ਸਾਰੇ। ਯਥਾ-‘ਬਹੁਤੁ ਬਰਸ ਤਪੁ ਕੀਆ ਕਾਸੀ’।

----------

* ਇਹ ਪ੍ਰਭੂਤ ਤੋਂ ਬਣਿਆ ਹੈ। ਪ੍ਰਭੂਤ=ਢੇਰ ਸਾਰਾ, ਬਹੁਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.