ਬਹੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹੂ (ਨਾਂ,ਇ) 1 ਵਹੁਟੀ; ਪਤਨੀ; ਘਰ ਵਾਲੀ 2 ਨੋਂਹ; ਪੁੱਤਰ ਦੀ ਪਤਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਹੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹੂ [ਨਾਂਇ] ਵਹੁਟੀ , ਘਰਵਾਲ਼ੀ; ਨੂੰਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਹੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਹੂ (ਸੰ.। ਸੰਸਕ੍ਰਿਤ ਬਧੂ। ਪ੍ਰਾਕ੍ਰਿਤ ਬਹੂ ਹਿੰਦੀ ਬਹੂ) ਨੂੰਹ ਯਾ ਪਤ੍ਨੀ। ਯਥਾ-‘ਕਹਤ ਕਬੀਰ ਬਹੂ ਤਬ ਜੀਤੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.