ਬਹੋਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਹੋਰਾ* (ਕ੍ਰਿ.। ਹਿੰਦੀ) ਫੇਰਿਆ, ਮੋੜਿਆ, ਕੱਠਾ ਕੀਤਾ। ਯਥਾ-‘ਜਨਮ ਜਨਮ ਕੋ ਜਾਤ ਬਹੋਰਾ’।

----------

* ਖ, ਘ, ਬ, ਧ, ਏਹ ਅੱਖਰ ਪ੍ਰਾਕ੍ਰਿਤ ਵਿਚ ਹਾਹੇ ਨਾਲ ਬਦਲ ਜਾਇਆ ਕਰਦੇ ਹਨ।   


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.