ਬਾਲਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਲਕਾ (ਨਾਂ,ਪੁ) ਛੋਟੀ ਉਮਰ ਦਾ ਚੇਲਾ; ਸ਼ਿਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਲਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਲਕਾ (ਸੰ.। ਸੰਸਕ੍ਰਿਤ ਬਾਲਿਕਾ=ਕੁੜੀ) ਕੁੜੀ ਭਾਵ ਮਾਯਾ। ਯਥਾ-‘ਕਿਛੁ ਭਉ ਨ ਵਿਆਪੈ ਬਾਲਕਾ’। ਮਾਯਾ ਦਾ ਡਰ ਨਹੀਂ ਹੁੰਦਾ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First