ਬਾਜ਼ੂਬੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਜ਼ੂਬੰਦ (ਨਾਂ,ਪੁ) 1 ਚੂੜੇ ਜਾਂ ਚੂੜੀਆਂ ਤੋਂ ਪਹਿਲਾਂ ਗੁੱਟ ਉੱਤੇ ਪਹਿਰਨ ਵਾਲਾ ਜ਼ਨਾਨਾ ਗਹਿਣਾ 2 ਅਰਕ ਤੋਂ ਉਤੇ ਬੰਨ੍ਹਿਆ ਜਾਣ ਵਾਲਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਜ਼ੂਬੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਜ਼ੂਬੰਦ [ਨਾਂਪੁ] ਬਾਂਹ ਜਾਂ ਡੌਲੇ ਉੱਤੇ ਪਾਉਣ ਵਾਲ਼ਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.