ਬਿੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿੱਲਾ (ਨਾਂ,ਪੁ) 1 ਸ਼ੇਰ ਦੀ ਸ਼ਕਲ ਦਾ ਲਘੂ ਅਕਾਰ ਦਾ ਚੁਪਾਇਆ ਜਾਨਵਰ 2 ਫ਼ੌਜੀ ਅਹੁਦੇਦਾਰ ਦੀ ਵਰਦੀ ਪੁਰ ਲੱਗਿਆ ਅਧਿਕਾਰ ਅਤੇ ਅਹੁਦੇ ਨੂੰ ਪ੍ਰਗਟ ਕਰਨ ਵਾਲਾ ਚਿੰਨ੍ਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿੱਲਾ 1 [ਨਾਂਪੁ] ਇੱਕ ਚੁਪਾਇਆ ਜਾਨਵਰ , ਬਿੱਲੀ ਦਾ ਨਰ 2 [ਨਾਂਪੁ] ਚਿੰਨ੍ਹ (ਬਾਹਾਂ ਤੇ ਲਾਉਣ ਵਾਲ਼ਾ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.