ਬੀਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੀਨੀ (ਨਾਂ,ਇ) ਦੋ ਤਾਕਾਂ ਦੇ ਬੰਦ ਕਰਨ ਸਮੇਂ ਬਣਦੇ ਜੋੜ ਵਿੱਚ ਝੀਤ ਨੂੰ ਕੱਜ ਕੇ ਰੱਖਣ ਲਈ ਤਾਕ ਦੇ ਇੱਕ ਤਖ਼ਤੇ ਨੂੰ ਲਾਈ ਲੰਮੀ ਪੱਚਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੀਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੀਨੀ [ਨਾਂਇ] ਨੱਕ; ਕਿਸੇ ਵਸਤੂ ਦਾ ਅਗਲਾ ਹਿੱਸਾ; ਹੱਥ ਨੂੰ ਬਚਾਉਣ ਵਾਲ਼ਾ ਤਲਵਾਰ ਦਾ ਮੁੱਠਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First