ਬੂਝਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂਝਾ (ਨਾਂ,ਪੁ) 1 ਗੰਨੇ, ਜੁਆਰ, ਬਾਜਰੇ ਜਾਂ ਮੱਕੀ ਆਦਿ ਨੂੰ ਦਾਤਰੀ ਨਾਲ ਵੱਢ ਲੈਣ ਪਿੱਛੋਂ ਭੋਂਏਂ ਵਿੱਚ ਉੱਭਰਿਆ ਰਹਿ ਗਿਆ ਮੁੱਢ 2 ਸਰਕੰਡੇ, ਘਾਹ, ਝਾੜੀ ਆਦਿ ਦਾ ਸੰਘਣਾ ਸੰਘੱਟ

          3 ਫ਼ਸਲ ਦਾ ਪੱਲ੍ਹਰਿਆ ਬੂਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੂਝਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂਝਾ [ਨਾਂਪੁ] ਘਾਹ ਦਾ ਗੁੱਛਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.