ਬੇਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੇਰਾ (ਸੰ.। ਸੰਸਕ੍ਰਿਤ ਵੇਲਾ=ਸਮਾਂ। ਪੰਜਾਬੀ ਵੇਲਾ। ਹਿੰਦੀ ਬੇਰਾ) ਸਮਾਂ , ਵਕਤ , ਵੇਲਾ। ਯਥਾ-‘ਓਹ ਬੇਰਾ ਨਹ ਬੂਝੀਐ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.