ਬੇਰੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਰੜਾ (ਨਾਂ,ਪੁ,ਵਿ) ਕਣਕ ਅਤੇ ਛੋਲੇ ਰਲਿਆ ਅਨਾਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੇਰੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਰੜਾ [ਨਾਂਪੁ] ਕਣਕ ਅਤੇ ਛੋਲੇ ਮਿਲ਼ੀ ਫ਼ਸਲ; ਮਿਲ਼ਿਆ-ਜੁਲਿਆ ਅੰਨ; ਦੋਗਲਾ , ਦੁਨਸਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First