ਬੇਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਲੀ (ਨਾਂ,ਇ) ਮਿੱਤਰ; ਦੋਸਤ; ਮੀਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਲੀ [ਨਾਂਪੁ] ਦੋਸਤ, ਮਿੱਤਰ , ਯਾਰ , ਸੱਜਣ, ਮੀਤ; ਪ੍ਰੇਮੀ, ਆਸ਼ਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੇਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੇਲੀ (ਸੰ.। ਪ੍ਰਾਕ੍ਰਿਤ ਬੇਲੀ=ਥੰਮ੍ਹਾਂ, ਸਹਾਰਾ। ਪੰਜਾਬੀ ਬੇਲੀ=ਮਿੱਤ੍ਰ) ਮਿੱਤ੍ਰ , ਸੱਜਣ। ਯਥਾ-‘ਅੰਤਿ ਬੇਲੀ ਕੋਇ ਨ ਹੋਇ’।

੨. (ਦੇਖੋ, ਬਲੀ ੨.) ਵੇਲਾਂ ਵਿਚ। ਯਥਾ-‘ਭਵਰੁ ਬੇਲੀ ਰਾਤਓ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.