ਬੋਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਕਾ (ਨਾਂ,ਪੁ) ਪਸ਼ੂਆਂ ਦੇ ਬਲ ਦੁਆਰਾ ਭੌਣੀ ਤੋਂ ਲੱਜ ਨਾਲ ਖਿੱਚ ਕੇ ਖੂਹ ਵਿੱਚੋਂ ਪਾਣੀ ਕੱਢਣ ਲਈ ਚਮੜੇ ਦਾ ਬਣਾਇਆ ਚੌੜੇ-ਖੁਲ੍ਹੇ ਪੈਂਦੇ ਦਾ ਡੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੋਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਕਾ [ਨਾਂਪੁ] ਖੂਹ ਵਿੱਚੋਂ ਪਾਣੀ ਕੱਢਣ ਵਾਲ਼ਾ ਚਮੜੇ ਦਾ ਥੈਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.