ਬੋਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਟ (ਨਾਂ,ਪੁ) ਘਰਾਂ ਦੀ ਅਬਾਦੀ ਵਿੱਚ ਆਲ੍ਹਣਾ ਬਣਾ ਕੇ ਰਹਿਣ ਵਾਲੀ ਚਿੜੀ ਦਾ ਪੰਖਹੀਣ ਬੱਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੋਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਟ 1 [ਨਾਂਪੁ] ਚਿੜੀ ਦਾ ਬੱਚਾ 2 [ਨਾਂਇ] ਕਿਸ਼ਤੀ , ਬੇੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First