ਬੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਰੀ (ਨਾਂ,ਇ) ਪਟਸਨ ਆਦਿ ਦੇ ਸੂਤਰ ਨਾਲ ਉਣ ਕੇ ਬਣਾਈ ਖੁੱਲ੍ਹੇ ਮੂੰਹ ਵਾਲੀ ਵੱਡੀ ਥੈਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੋਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਰੀ [ਨਾਂਇ] ਪਟਸਨ ਦੇ ਸੇਬਿਆਂ ਦਾ ਬੁਣਿਆ ਹੋਇਆ ਵੱਡਾ ਥੈਲਾ, ਛੋਟਾ ਬੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੋਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੋਰੀ (ਕ੍ਰਿ.। ਦੇਖੋ , ਬੋਰਿ) ਡੋਬੀ। ਯਥਾ-‘ਪਾਹਨ ਬੋਰੀ ਪਿਰਥਮੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.