ਬੰਦਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਗੀ (ਨਾਂ,ਇ) ਭਗਤੀ; ਉਪਾਸਨਾ; ਇਬਾਦਤ; ਸਿਮਰਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਗੀ [ਨਾਂਇ] ਪੂਜਾ , ਇਬਾਦਤ, ਭਗਤੀ; ਗ਼ੁਲਾਮੀ, ਦਾਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬੰਦਗੀ: ਫ਼ਾਰਸੀ ਭਾਸ਼ਾ ਦੇ ਇਸ ਸ਼ਬਦ ਦਾ ਅਰਥ ਹੈ ਪ੍ਰਣਾਮ, ਨਮਸਕਾਰ। ਪਰ ਚੂੰਕਿ ਇਹ ਪ੍ਰਣਾਮ ਪਰਮ-ਸੱਤਾ ਪ੍ਰਤਿ ਹੈ, ਇਸ ਲਈ ਇਸ ਤੋਂ ਭਾਵ ਸੇਵਾ ਜਾਂ ਭਗਤੀ ਵੀ ਲਿਆ ਜਾਣ ਲਗ ਪਿਆ। ਬਾਬਾ ਫ਼ਰੀਦ ਨੇ ਪਰਮਾਤਮਾ ਤੋਂ ‘ਬੰਦਗੀ’ (ਭਗਤੀ) ਦੀ ਖ਼ੈਰ ਮੰਗੀ ਸੀ— ਸੇਖ ਫਰੀਦੈ ਖੈਰ ਦੀਜੈ ਬੰਦਗੀ ਸਿੱਖਾਂ ਦੀ ਅਧਿਆਤਮਿਕ ਸ਼ਬਦਾਵਲੀ ਵਿਚ ਇਸ ਨੂੰ ਗ੍ਰਹਿਣ ਕਰ ਲਿਆ ਗਿਆ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਬੰਦਗੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੰਦਗੀ (ਭਾ. ਸੰ.। ਫ਼ਾਰਸੀ) ਤਾਬੇਦਾਰੀ, ਦਾਸਾ ਭਾਵ, ਭਗਤੀ। ਯਥਾ-‘ਬੰਦੇ ਬੰਦਗੀ ਇਕਤੀਆਰ’। ਤਥਾ-‘ਬੰਦਗੀ ਅਲਹ ਆਲਾ ਹੁਜਰਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.