ਬੰਦੀਛੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦੀਛੋੜ [ਵਿਸ਼ੇ] ਕੈਦ ਤੋਂ ਛੁਡਾਉਣ ਵਾਲ਼ਾ; ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਦੀਛੋੜ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬੰਦੀਛੋੜ: ਗੁਰੂ ਹਰਿਗੋਬਿੰਦ ਸਾਹਿਬ ਦਾ ਇਕ ਗੁਣਵਾਚਕ ਨਾਂ, ਜੋ ਗਵਾਲੀਅਰ ਦੇ ਕਿਲ੍ਹੇ ਵਿਚ ਬੰਦ 52 ਹਿੰਦੂ ਰਾਜਿਆਂ ਨੂੰ ਆਪਣੇ ਨਾਲ ਮੁਕਤ ਕਰਾਉਣ ਕਰਕੇ ਪ੍ਰਚਲਿਤ ਹੋਇਆ। ਵੇਖੋ ‘ਹਰਿਗੋਬਿੰਦ, ਗੁਰੂ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.