ਬੱਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਚ (ਨਾਂ,ਪੁ) 1 ਮੱਛੀਆਂ, ਟਿੱਡੀਆਂ, ਕੀੜੀਆਂ ਆਦਿ ਦੇ ਆਂਡੇ ਜਾਂ ਬੱਚੇ 2 ਜਾਨਵਰਾਂ ਦੇ ਵੱਧ ਤੈਦਾਦ ਵਿੱਚ ਬੱਚੇ 3 ਨਿੱਕੇ ਬੱਚੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਚ [ਨਾਂਪੁ] ਕੀੜਿਆਂ ਦੇ ਆਂਡਿਆਂ ਜਾਂ ਸੱਜਰ ਜੰਮੇ ਬੱਚਿਆਂ ਦਾ ਸਮੂਹ , ਜਾਨਵਰਾਂ ਦੇ ਨਿੱਕੇ-ਨਿੱਕੇ ਬੱਚੇ, ਨਿੱਕੇ-ਨਿੱਕੇ ਬਾਲਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.