ਭਖੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਖੈ (ਕ੍ਰਿ.। ਸੰਸਕ੍ਰਿਤ ਭਸੑ=ਚਮਕਨਾ। ਪੰਜਾਬੀ ਭਖ਼ਣਾ=ਜਗ ਮਗ ਕਰਨਾ) ੧. ਜਗੇ ਹੈ। ਯਥਾ-‘ਭੈ ਤਨਿ ਅਗਨਿ ਭਖੈ ਭੈ ਨਾਲਿ’।

੨. ਤਪਦਾ ਹੈ। ਯਥਾ-‘ਵਿਚਿ ਦੇਹੀ ਭਖੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.