ਭਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਗ (ਨਾਂ,ਇ) ਇਸਤਰੀ ਦਾ ਗੁਪਤਾਂਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਗ (ਸੰ.। ਸੰਸਕ੍ਰਿਤ) ਇਸਤ੍ਰੀ ਦਾ ਗੁਪਤ ਅੰਗ

੨. ਉਹ ਦਾਗ਼ ਜੋ ਸਰੀਰ ਪਰ ਆਤਸ਼ਕ ਦੀ ਬੀਮਾਰੀ ਨਾਲ ਪੈ ਜਾਣ ਸੋ ‘ਭਗ ਚਿੰਨ੍ਹ ’। ਯਥਾ-‘ਸਹਸ ਸਰੀਰ ਚਿਹਨ ਭਗ ਹੂਏ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.