ਭਗੌੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਗੌੜਾ (ਨਾਂ,ਪੁ,ਵਿ) ਰਣ ਵਿੱਚੋਂ ਪਿੱਠ ਦਿਖਾ ਕੇ ਭੱਜ ਜਾਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਗੌੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਗੌੜਾ [ਵਿਸ਼ੇ] ਭੱਜਿਆ ਹੋਇਆ, ਮਫ਼ਰੂਰ; ਨੌਕਰੀ ਤੋਂ ਭੱਜਿਆ, ਕਨੂੰਨ ਦੀ ਮਾਰ ਤੋਂ ਬਚਣ ਲਈ ਰੂਪੋਸ਼; ਕਾਇਰ , ਬੁਜ਼ਦਿਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.