ਭਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਲਾ [ਵਿਸ਼ੇ] ਚੰਗਾ, ਵਧੀਆ, ਸਾਊ [ਨਾਂਪੁ] ਉਪਕਾਰ [ਨਾਂਇ] ਨੇਕੀ [ਨਾਂਪੁ] ਲਾਭ , ਫ਼ਾਇਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਲਾ (ਸੰ.। ਦੇਖੋ , ਭਲ) ੧. ਚੰਗਾ , ਸ੍ਰੇਸ਼ਟ, ਭਲਿਆਈ, ਭਲੀ ਸ਼ੈ। ਯਥਾ-‘ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ’।

੨. (ਸੰ.। ਸੰਸਕ੍ਰਿਤ ਭਲੑਲ। ਪੰਜਾਬੀ ਭਾਲ=ਨੇਜਾ) ਨੇਜ਼ਾ। ਯਥਾ-‘ਨਿਤ ਦੇਵਹਿ ਭਲਾ’। ਤੁਕ ਦਾ ਅਰਥ ਬਣੇਗਾ- ਇਸਤ੍ਰੀ ਕੁਬਚਨ ਦੇ ਨੇਜ਼ੇ ਪਤੀ ਨੂੰ ਮਾਰਦੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15764, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.