ਭਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਰਾ (ਵਿ,ਪੁ) ਬੋਝਲ; ਵਜ਼ਨੀ; ਅੰਦਾਜ਼ੇ ਤੋਂ ਵੱਧ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਰਾ [ਵਿਸ਼ੇ] ਵਜ਼ਨਦਾਰ, ਵਜ਼ਨੀ, ਬੋਝਲ਼; ਮੋਟਾ, ਤਗੜਾ; ਵੱਡਾ , ਗੰਭੀਰ; ਔਖਾ, ਮੁਸ਼ਕਲ, ਕਠਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਾਰਾ (ਗੁ.। ਸੰਸਕ੍ਰਿਤ ਭਾਰ।ਪ੍ਰਤੇ ਪੰਜਾਬੀ) ਵਜ਼ਨੀ, ਤੋਲਦਾਰ।             ਦੇਖੋ , ‘ਭਾਰਾ ਤੋਲੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.