ਭਿੜੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਿੜੀਆ* (ਕ੍ਰਿ.। ਦੇਸ਼ ਭਾਸ਼ਾ) ਲੜੇ ਹਨ। ਯਥਾ-‘ਦੁਖ ਸੁਖ ਭਿੜੀਆ’।

----------

* ਇਹਨਾਂ ਪਦਾਂ ਦਾ ਮੂਲ -ਭੇਟ- ਹੈ। ਭੇਟ=ਮਿਲਨਾ। ਇਸ ਤੋਂ ਫੇਰ ਟੱਕਰਨਾ ਤੇ ਫੇਰ ਲੜਨਾ ਅਰਥ ਬਣੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.