ਭੀੜ-ਭੜੱਕਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Overcrowding (ਅਉਵਅਰਕਰ ਅਉਡਿਙਗ) ਭੀੜ-ਭੜੱਕਾ: ਇਕ ਦਿੱਤੀ ਸਪੇਸ (space) ਵਿੱਚ ਵਾਧੂ ਲੋਕ, ਵਾਧੂ ਜੈਵਿਕ ਜਾਂ ਵਾਧੂ ਵਸਤਾਂ ਜਿਥੇ ਹੋਰ ਕੁਝ ਸਮਾਉਣਾ ਅਸਮਰੱਥ ਹੁੰਦਾ ਹੈ। ਜਿਸ ਘਰ ਵਿੱਚ ਬਹੁਤੇ ਲੋਕੀਂ ਰਹਿੰਦੇ ਹੋਣ ਉਹਨਾਂ ਨੂੰ ਵੀ ਦੱਸਿਆ ਜਾਂਦਾ ਹੈ ਕਿ ਇਹ ਇਥੇ ਵੀ ਵੱਧ ਲੋਕ ਰਹਿੰਦੇ ਹਨ। ਇਸ ਦੀ ਪੈਮਾਇਸ਼ ਇਕ ਕਮਰੇ ਵਿੱਚ ਕਿੰਨੇ ਲੋਕੀ ਰਹਿੰਦੇ ਹਨ, ਕੀਤੀ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਭੀੜ-ਭੜੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੀੜ-ਭੜੱਕਾ [ਨਾਂਪੁ] ਜ਼ਿਆਦਾ ਭੀੜ ਹੋਣ ਦਾ ਭਾਵ, ਵੱਡੀ ਭੀੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.