ਭੁਇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੁਇ (ਸੰ.। ਸੰਸਕ੍ਰਿ਼ਤ , ਦੂ: = ਪ੍ਰਿਥ੍ਵੀ। ਪੰਜਾਬੀ ਭੋਂ , ਭੁੰਇ , ਭੁਇ, ਭੁਈਂ) ਯਥਾ-‘ਲਾਗਤ ਹੀ ਭੁਇ ਮਿਲਿ ਗਇਆ’। ਤਥਾ-‘ਅਖਰ ਬਿਰਖ ਬਾਗ ਭੁਇ ਚੋਖੀ’।

                        ਦੇਖੋ , ‘ਅਖਰ ੪’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.